ਐੱਨ. ਆਰ. ਆਈ. ਵਿਕਰਮਜੀਤ ਸਿੰਘ ਦੀ ਮਾਂ ਹਰਭਜਨ ਕੌਰ ਦੇ ਕਤਲ ਦੇ ਦੋਸ਼ 'ਚ ਥਾਣਾ ਤ੍ਰਿਪੜੀ ਦੀ ਪੁਲਸ ਵੱਲੋਂ ਬੀਤੇ ਕੱਲ ਗ੍ਰਿਫਤਾਰ ਕੀਤੇ ਗਏ ਪੁਨੀਤ ਗਰਗ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਅਦਾਲਤ ਨੇ ਪੁਨੀਤ ਗਰਗ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ

ਐੱਨ. ਆਰ. ਆਈ. ਵਿਕਰਮਜੀਤ ਸਿੰਘ ਦੀ ਮਾਂ ਹਰਭਜਨ ਕੌਰ ਦੇ ਕਤਲ ਦੇ ਦੋਸ਼ 'ਚ ਥਾਣਾ ਤ੍ਰਿਪੜੀ ਦੀ ਪੁਲਸ ਵੱਲੋਂ ਬੀਤੇ ਕੱਲ ਗ੍ਰਿਫਤਾਰ ਕੀਤੇ ਗਏ ਪੁਨੀਤ ਗਰਗ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਅਦਾਲਤ ਨੇ ਪੁਨੀਤ ਗਰਗ ਨੂੰ 5 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ  #bulland tv 

Comments