ਪੰਜਾਬ ਦੇ ਮਸ਼ਹੂਰ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਵਲੋਂ ਅੱਜ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜ ਔਲਖ ਬਰਾੜ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕਸ਼ੀ ਕੀਤੀ।

Comments